ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਾਲੇ ਮੰਤਰੀ ਮੰਡਲ ਨੇ ਆਪਸੀ ਸਹਿਯੋਗ ਦੇ ਸਬੰਧ ਵਿੱਚ ਯੂਰਪੀਅਨ ਸਕਿਉਰਿਟੀਜ਼ ਐਂਡ ਐਕਸਚੇਂਜ ਬੋਰਡ ਐਂਡ ਮਾਰਕਿਟ ਅਥਾਰਟੀ (ਐੱਸਮਾ-ESMA ) ਦੇ ਨਾਲ ਸਮਝੌਤੇ ਕਰਨ ਲਈ ਸੇਬੀ (SEBI) ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਇਸ ਸਮਝੌਤੇ ਤਹਿਤ ਦੋਵਾਂ ਸੰਸਥਾਵਾਂ ਦਰਮਿਆਨ ਸਹਿਯੋਗ ਦੇ ਬੰਦੋਬਸਤ ਕੀਤੇ ਜਾਣਗੇ।