Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਮੰਤਰੀ ਮੰਡਲ ਵੱਲੋਂ ਤ੍ਰਿਪੁਰਾ ਦੇ ਅਗਰਤਲਾ ਹਵਾਈ ਅੱਡੇ ਦਾ ਨਾਮ ਬਦਲ ਕੇ ਮਹਾਰਾਜਾ ਬੀਰ ਬਿਕਰਮ ਮਾਨਕੀਯ ਕਿਸ਼ੋਰ ਹਵਾਈ ਅੱਡਾ, ਅਗਰਤਲਾ ਰੱਖ ਦੇਣ ਦੀ ਪ੍ਰਵਾਨਗੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਅੱਜ ਕੇਂਦਰੀ ਮੰਤਰੀ ਮੰਡਲ ਨੇ ਤ੍ਰਿਪੁਰਾ ਦੇ ਅਗਰਤਲਾ ਹਵਾਈ ਅੱਡੇ ਦਾ ਨਾਮ ਬਦਲ ਕੇ ਮਹਾਰਾਜਾ ਬੀਰ ਬਿਕਰਮ ਮਾਨਕੀਯ ਕਿਸ਼ੋਰ ਹਵਾਈ ਅੱਡਾ, ਅਗਰਤਲਾ ਰੱਖ ਨੂੰ ਆਪਣੀ ਪ੍ਰਵਾਨਗੀ ਦੇ ਦਿੱਤੀ। ਇਹ ਫ਼ੈਸਲਾ ਤ੍ਰਿਪੁਰਾ ਦੇ ਲੋਕਾਂ ਅਤੇ ਸਰਕਾਰ ਵੱਲੋਂ ਲੰਮੇ ਸਮੇਂ ਤੋਂ ਮਹਾਰਾਜਾ ਬੀਰ ਬਿਕਰਮ ਮਾਨਕੀਯ ਕਿਸ਼ੋਰ ਨੂੰ ਸ਼ਰਧਾਂਜਲੀ ਦੇਣ ਦੀ ਕੀਤੀ ਜਾ ਰਹੀ ਮੰਗ ਦੇ ਮੱਦੇ ਨਜ਼ਰ ਕੀਤਾ ਗਿਆ ਹੈ।

***

ਏਕੇਟੀ/ਵੀਬੀਏ/ਐੱਸਐੱਚ