Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਮੰਤਰੀ ਮੰਡਲ ਵੱਲੋਂ ਭਾਰਤ ਅਤੇ ਰਸ਼ੀਅਨ ਫੈਡਰੇਸ਼ਨ ਵਿਚਕਾਰ ਦੁਵੱਲੇ ਵਪਾਰ ਤੇ ਆਰਥਿਕ ਸਹਿਯੋਗ ਦੇ ਵਿਸਥਾਰ ਬਾਰੇ ਸਮਝੌਤਾ ਪ੍ਰਵਾਨ


ਕੇਂਦਰੀ ਮੰਤਰੀ ਮੰਡਲ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਭਾਰਤ ਅਤੇ ਰਸ਼ੀਅਨ ਫੈਡਰੇਸ਼ਨ ਵਿਚਕਾਰ ਦੁਵੱਲੇ ਵਪਾਰ ਅਤੇ ਆਰਥਿਕ ਸਹਿਯੋਗ ਵਧਾਉਣ ਲਈ ਸਮਝੌਤੇ ‘ਤੇ ਹਸਤਾਖਰ ਕਰਨ ਨੂੰ ਆਪਣੀ ਪ੍ਰਵਾਨਗੀ ਦੇ ਦਿੱਤੀ ਹੈ |

ਇਸ ਸਮਝੌਤੇ ਤਹਿਤ ਭਾਰਤ ਅਤੇ ਰਸ਼ੀਅਨ ਫੈਡਰੇਸ਼ਨ ਦੁਵੱਲੇ ਵਪਾਰਕ ਅਤੇ ਆਰਥਿਕ ਸਹਿਯੋਗ ਦਾ ਹੋਰ ਵਿਸਥਾਰ ਕਰਨਗੇ |

AKT/SH