ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਮੋਟਰ ਵਾਹਨ (ਸੋਧ) ਬਿਲ, 2016 ਵਿੱਚ ਤਬਦੀਲੀਆਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ । ਬਿਲ ਸੰਸਦ ਵਿੱਚ ਪੇਸ਼ ਕੀਤਾ ਜਾਵੇਗਾ ।
AKT/VBA/SH