Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਰਾਜਤਵ ਦਿਵਸ `ਤੇ ਪ੍ਰਧਾਨ ਮੰਤਰੀ ਨੇ ਨਾਗਾਲੈਂਡ ਦੇ ਲੋਕਾਂ ਨੂੰ ਵਧਾਈ ਦਿੱਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਾਗਾਲੈਂਡ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜਤਵ ਦਿਵਸ `ਤੇ ਵਧਾਈ ਦਿੱਤੀ ਹੈ |

ਪ੍ਰਧਾਨ ਮੰਤਰੀ ਨੇ ਕਿਹਾ, “ਕੁਦਰਤੀ ਸੁੰਦਰਤਾ ਅਤੇ ਪ੍ਰਤਿਭਾਸ਼ਾਲੀ ਨਾਗਰਿਕਾਂ ਵਾਲੇ ਰਾਜ ਨਾਗਾਲੈਂਡ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜਤਵ ਦਿਵਸ ਦੀਆਂ ਵਧਾਈਆਂ ਜਿਹੜੇ ਇਸ ਨੂੰ ਤਰੱਕੀ ਦੀਆਂ ਨਵੀਆਂ ਉਚਾਈਆਂ ਤੱਕ ਲੈ ਜਾਣਗੇ|”

(“Statehood Day wishes to people of Nagaland, a state known for scenic beauty and talented citizens who will take it to new heights of progress.”, the Prime Minister said.)

AKT/NT