Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਰਾਜਸਥਾਨ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ


ਰਾਜਸਥਾਨ ਦੇ ਮੁੱਖ ਮੰਤਰੀ ਸ਼੍ਰੀ ਭਜਨਲਾਲ ਸ਼ਰਮਾ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ ਨੇ ਇੱਕ ਐਕਸ ਪੋਸਟ ਵਿੱਚ ਕਿਹਾ;

 “ਰਾਜਸਥਾਨ ਦੇ ਮੁੱਖ ਮੰਤਰੀ ਸ਼੍ਰੀ @BhajanlalBjp  ਨੇ ਅੱਜ ਪ੍ਰਧਾਨ ਮੰਤਰੀ @narendramodi  ਨਾਲ ਮੁਲਾਕਾਤ ਕੀਤੀ।”

@RajCMO

 

************

ਐੱਮਜੇਪੀਐੱਸ/ਐੱਸਟੀ/ਏਕੇ