Search

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਰਾਜਸਥਾਨ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ


ਰਾਜਸਥਾਨ ਦੇ ਮੁੱਖ ਮੰਤਰੀ ਸ਼੍ਰੀ ਭਜਨ ਲਾਲ ਸ਼ਰਮਾ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ‘ਤੇ ਇੱਕ ਪੋਸਟ ਵਿੱਚ ਕਿਹਾ;

“ਰਾਜਸਥਾਨ ਦੇ ਮੁੱਖ ਮੰਤਰੀ ਸ਼੍ਰੀ ਭਜਨ ਲਾਲ ਸ਼ਰਮਾ ਨੇ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

@RajCMO”

***************

 

ਐੱਮਜੇਪੀਐੱਸ/ਐੱਸਐੱਸ/ਐੱਸਟੀ