Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਰਾਜ ਦੇ ਕਈ ਹਿੱਸਿਆਂ ਵਿੱਚ ਹੜ੍ਹਾਂ ਦੀ ਸਥਿਤੀ ‘ਤੇ ਪ੍ਰਧਾਨ ਮੰਤਰੀ ਨੇ ਤਾਮਿਲ ਨਾਡੂ ਦੇ ਮੁੱਖ ਮੰਤਰੀ ਨਾਲ ਗੱਲ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਜ ਦੇ ਹਿੱਸਿਆਂ ਵਿੱਚ ਹੜ੍ਹਾਂ ਦੀ ਸਥਿਤੀ ‘ਤੇ ਤਾਮਿਲ ਨਾਡੂ ਦੇ ਮੁੱਖ ਮੰਤਰੀ ਸੁਸ਼੍ਰੀ ਜੈਲਲਿਤਾ ਨਾਲ ਗੱਲ ਕੀਤੀ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ, ”ਤਾਮਿਲ ਨਾਡੂ ਦੇ ਹਿੱਸਿਆਂ ਵਿੱਚ ਹੜ੍ਹਾਂ ਦੀ ਸਥਿਤੀ ‘ਤੇ ਜੈਲਲਿਤਾ ਜੀ ਨਾਲ ਗੱਲ ਕੀਤੀ। ਇਸ ਮੰਦਭਾਗੀ ਘੜੀ ਵਿੱਚ ਹਰ ਸੰਭਵ ਸਹਿਯੋਗ ਅਤੇ ਸਹਾਇਤਾ ਦਾ ਭਰੋਸਾ ਦਿੱਤਾ।”

***

AKT/AK