Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਰਾਸ਼ਟਰੀ ਖੇਡ ਦਿਵਸ ‘ਤੇ ਪ੍ਰਧਾਨ ਮੰਤਰੀ ਦਾ ਸੰਦੇਸ਼


ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀ ਖੇਡ ਦਿਵਸ ‘ਤੇ ਦੇਸ਼ ਭਰ ਦੇ ਖੇਡ ਪ੍ਰੇਮੀਆਂ ਨੂੰ ਵਧਾਈ ਦਿੱਤੀ ਅਤੇ ਉਮੀਦ ਪ੍ਰਗਟਾਈ ਕਿ ਸਾਡੇ ਸਮਾਜ ਵਿੱਚ ਖੇਡਾਂ ਅਤੇ ਖੇਡ ਭਾਵਨਾ ਹਮੇਸ਼ਾ ਚਮਕਦੇ ਰਹਿਣਗੇ ।

ਪ੍ਰਧਾਨ ਮੰਤਰੀ ਨੇ ਕਿਹਾ, “ ਰਾਸ਼ਟਰੀ ਖੇਡ ਦਿਵਸ ‘ਤੇ ਮੈਂ ਭਾਰਤ ਦੇ ਸਾਰੇ ਖੇਡ ਪ੍ਰੇਮੀਆਂ ਨੂੰ ਵਧਾਈ ਦਿੰਦਾ ਹਾਂ ਅਤੇ ਉਮੀਦ ਕਰਦਾ ਹਾਂ ਕਿ ਸਾਡੇ ਸਮਾਜ ਵਿੱਚ ਖੇਡਾਂ ਅਤੇ ਖੇਡ ਭਾਵਨਾ ਹਮੇਸ਼ਾ ਚਮਕਦੇ ਰਹਿਣਗੇ ।”

ਏਕੇਟੀ/ਐੱਨਟੀ