Search

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਰੂਸ ਦੀ ਸੁਰੱਖਿਆ ਪਰਿਸ਼ਦ ਦੇ ਸਕੱਤਰ ਸ਼੍ਰੀ ਨਿਕੋਲਾਈ ਪਤਰੁਸ਼ੇਵ (Mr. Nikolai Patrushev) ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ

ਰੂਸ ਦੀ ਸੁਰੱਖਿਆ ਪਰਿਸ਼ਦ ਦੇ ਸਕੱਤਰ ਸ਼੍ਰੀ ਨਿਕੋਲਾਈ ਪਤਰੁਸ਼ੇਵ (Mr. Nikolai Patrushev) ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ

ਰੂਸੀ ਸੰਘ ਦੀ ਸੁਰੱਖਿਆ ਪਰਿਸ਼ਦ ਦੇ ਸਕੱਤਰ, ਸ਼੍ਰੀ ਨਿਕੋਲਾਈ ਪਤਰੁਸ਼ੇਵ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

 ਦੋਹਾਂ ਮਹਾਨੁਭਾਵਾਂ ਨੇ ਦੁਵੱਲੇ ਸਹਿਯੋਗ ਅਤੇ ਆਪਸੀ ਹਿਤਾਂ ਦੇ ਅੰਤਰਾਸ਼ਟਰੀ ਵਿਸ਼ਿਆਂ ’ਤੇ ਚਰਚਾ ਕੀਤੀ।

*********

ਡੀਐੱਸ/ਐੱਲਪੀ