Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਵਿਸ਼ਵ ਟਾਇਲਟ ਦਿਵਸ ‘ਤੇ ਪ੍ਰਧਾਨ ਮੰਤਰੀ ਦਾ ਸੰਦੇਸ਼


ਵਿਸ਼ਵ ਟਾਇਲਟ ਦਿਵਸ ‘ਤੇ ਪ੍ਰਧਾਨ ਮੰਤਰੀ , ਸ਼੍ਰੀ ਨਰੇਂਦਰ ਮੋਦੀ ਦੇ ਸੰਦੇਸ਼ ਦਾ ਮੂਲ-ਪਾਠ ਹੇਠ ਲਿਖੇ ਅਨੁਸਾਰ ਹੈ ।

” ਵਿਸ਼ਵ ਟਾਇਲਟ ਦਿਵਸ ‘ਤੇ ਅਸੀਂ ਆਪਣੇ ਰਾਸ਼ਟਰ ਭਰ ਵਿੱਚ ਸਫਾਈ ਸਹੂਲਤਾਂ ਨੂੰ ਸੁਧਾਰਨ ਪ੍ਰਤੀ ਆਪਣੀ ਵਚਨਬੱਧਤਾ ਦੀ ਮੁੜ ਪੁਸ਼ਟੀ ਕਰਦੇ ਹਾਂ।

ਮੈਂ ਉਨ੍ਹਾਂ ਸਾਰੇ ਵਿਅਕਤੀਆਂ ਅਤੇ ਸੰਗਠਨਾਂ ਦੀ ਸ਼ਲਾਘਾ ਕਰਦਾ ਹਾਂ ਜਿਹੜੇ ਭਾਰਤ ਦੇ ਵੱਖ-ਵੱਖ ਹਿੱਸਿਆਂ ਵਿੱਚ ਹੋਰ ਟਾਇਲਟਾਂ ਬਣਾਉਣ ਲਈ ਕੰਮ ਕਰ ਰਹੇ ਹਨ।ਉਨ੍ਹਾਂ ਦਾ ਅਣਮੁੱਲਾ ਯੋਗਦਾਨ ਸਵੱਛ ਭਾਰਤ ਮਿਸ਼ਨ ਨੂੰ ਮਜ਼ਬੂਤ ਗਤੀ ਪ੍ਰਦਾਨ ਕਰਦਾ ਹੈ।”

*****

ਏਕੇਟੀ/ਐੱਨਟੀ