Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਸ਼੍ਰੀ ਲਿਏਂਡਰ ਪੇਸ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ


ਸ਼੍ਰੀ ਲਿਏਂਡਰ ਪੇਸ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਸ਼੍ਰੀ ਮੋਦੀ ਨੇ ਕਿਹਾ, “ਭਾਰਤ ਨੂੰ ਟੈਨਿਸ ਵਿੱਚ ਉਨ੍ਹਾਂ ਦੀਆਂ ਪ੍ਰਾਪਤੀਆਂ ‘ਤੇ ਬਹੁਤ ਮਾਣ ਹੈ। ਅਸੀਂ ਵੱਖ-ਵੱਖ ਵਿਸ਼ਿਆਂ ‘ਤੇ ਵਿਸਤ੍ਰਿਤ ਚਰਚਾ ਕੀਤੀ। ਖੇਡਾਂ ਅਤੇ ਰਾਸ਼ਟਰ ਨਿਰਮਾਣ ਪ੍ਰਤੀ ਉਨ੍ਹਾਂ ਦਾ ਜਨੂਨ ਸੱਚਮੁੱਚ ਸ਼ਲਾਘਾਯੋਗ ਹੈ।”

ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਪੋਸਟ ਵਿੱਚ ਲਿਖਿਆ:

“ਸ਼੍ਰੀ ਲਿਏਂਡਰ ਪੇਸ ਜੀ ਦੇ ਨਾਲ ਇੱਕ ਸ਼ਾਨਦਾਰ ਮੁਲਾਕਾਤ ਹੋਈ। ਭਾਰਤ ਨੂੰ ਟੈਨਿਸ ਵਿੱਚ ਉਨ੍ਹਾਂ ਦੀਆਂ ਪ੍ਰਾਪਤੀਆਂ ‘ਤੇ ਬਹੁਤ ਮਾਣ ਹੈ। ਅਸੀਂ ਵੱਖ-ਵੱਖ ਵਿਸ਼ਿਆਂ ‘ਤੇ ਵਿਸਤ੍ਰਿਤ ਚਰਚਾ ਕੀਤੀ। ਖੇਡਾਂ ਅਤੇ ਰਾਸ਼ਟਰ ਨਿਰਮਾਣ ਪ੍ਰਤੀ ਉਨ੍ਹਾਂ ਦਾ ਜਨੂਨ ਸੱਚਮੁੱਚ ਸ਼ਲਾਘਾਯੋਗ ਹੈ।”

@Leander

************

ਐੱਮਜੇਪੀਐੱਸ/ਵੀਜੇ