Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਸ਼੍ਰੀ ਲੰਕਾ ਦੇ ਰਾਸ਼ਟਰਪਤੀ, ਸ੍ਰੀ ਮੈਤਰੀਪਾਲ ਸਿਰੀਸੇਨਾ ਨੇ ਉੜੀ ਆਤੰਕੀ ਹਮਲੇ ਬਾਰੇ ਪ੍ਰਧਾਨ ਮੰਤਰੀ ਨਾਲ ਫੋਨ `ਤੇ ਸੋਗ ਪ੍ਰਗਟਾਇਆ


ਸ਼੍ਰੀ ਲੰਕਾ ਦੇ ਰਾਸ਼ਟਰਪਤੀ, ਸ੍ਰੀ ਮੈਤਰੀਪਾਲ ਸਿਰੀਸੇਨਾ ਨੇ ਉੜੀ , ਜੰਮੂ ਅਤੇ ਕਸ਼ਮੀਰ ਵਿੱਚ ਆਤੰਕੀ ਹਮਲੇ ਬਾਰੇ ਸੋਗ ਪ੍ਰਗਟਾਉਣ ਲਈ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਅੱਜ ਥੋੜੀ ਦੇਰ ਪਹਿਲਾਂ ਟੈਲੀਫੋਨ ‘ਤੇ ਗੱਲ ਕੀਤੀ।

ਰਾਸ਼ਟਰਪਤੀ, ਸ੍ਰੀ ਮੈਤਰੀਪਾਲ ਸਿਰੀਸੇਨਾ ਨੇ ਸਰਹੱਦ-ਪਾਰਲੇ ਆਤੰਕੀ ਹਮਲੇ ਦੀ ਜ਼ੋਰਦਾਰ ਨਿੰਦਾ ਕੀਤੀ ਅਤੇ ਪੀੜਤਾਂ ਦੇ ਪਰਿਵਾਰਾਂ ਨਾਲ ਦੁਖ ਦਾ ਪ੍ਰਗਟਾਵਾ ਕੀਤਾ।

ਆਗੂਆਂ ਨੇ ਖੇਤਰ ਦੇ ਦੇਸ਼ਾਂ ਵਿਚਾਲੇ ਖੇਤਰ ਵਿੱਚ ਆਤੰਕਵਾਦ ਦੇ ਸੰਕਟ ਨੂੰ ਖਤਮ ਕਰਨ ਲਈ ਲਗਾਤਾਰ ਸਹਿਯੋਗ ਦੀ ਲੋੜ ਬਾਰੇ ਗੱਲ ਕੀਤੀ |

AKT/AK