Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਸਿੱਕਮ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ


ਸਿੱਕਮ ਦੇ ਮੁੱਖ ਮੰਤਰੀ ਸ਼੍ਰੀ ਪ੍ਰੇਮ ਸਿੰਘ ਤਮਾਂਗ (ਗੋਲੇ) ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ‘ਤੇ ਲਿਖਿਆ:

“ਸਿੱਕਮ ਦੇ ਮੁੱਖ ਮੰਤਰੀ ਸ਼੍ਰੀ @PSTamangGolay ਨੇ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ।”

************

ਐੱਮਜੇਪੀਐੱਸ/ਪੀਆਰਕੇ