Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਸੁਕਮਾ ‘ਚ ਸੀਆਰਪੀਐੱਫ ਜਵਾਨਾਂ ਦੀ ਹੱਤਿਆ ‘ਤੇ ਪ੍ਰਧਾਨ ਮੰਤਰੀ ਵੱਲੋਂ ਦੁਖ ਦਾ ਪ੍ਰਗਟਾਵਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੁਕਮਾ, ਛੱਤੀਸਗੜ੍ਹ ਵਿੱਚ ਸੀਆਰਪੀਐੱਫ ਜਵਾਨਾਂ ਦੀ ਹੱਤਿਆ ‘ਤੇ ਦੁਖ ਦਾ ਪ੍ਰਗਟਾਵਾ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ, “ਸੁਕਮਾ ‘ਚ ਸੀਆਰਪੀਐੱਫ ਜਵਾਨਾਂ ਦੀ ਹੱਤਿਆ ਤੋਂ ਦੁਖੀ ਹਾਂ। ਸ਼ਹੀਦਾਂ ਨੂੰ ਸ਼ਰਧਾਂਜਲੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਹਮਦਰਦੀ। ਜ਼ਖਮੀਆਂ ਦੇ ਛੇਤੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।

ਸੁਕਮਾ ‘ਚ ਸਥਿਤੀ ਬਾਰੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਜੀ ਨਾਲ ਗੱਲ ਕੀਤੀ। ਉਹ ਸਥਿਤੀ ਦਾ ਜਾਇਜ਼ਾ ਲੈਣ ਲਈ ਸੁਕਮਾ ਜਾ ਰਹੇ ਹਨ।”

****

AKT/NT