Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਸੇਵਾ ਤੀਰਥ ਵਿਖੇ ਯੋਗ ਸੈਸ਼ਨ ਨਾਲ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ


ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ’ਤੇ ਅੱਜ ਨਵੀਂ ਦਿੱਲੀ ਦੇ ਸੇਵਾ ਤੀਰਥ ਵਿਖੇ ਇੱਕ ਯੋਗ ਸੈਸ਼ਨ ਦਾ ਆਯੋਜਨ ਕੀਤਾ ਗਿਆ।

ਇਸ ਸੈਸ਼ਨ ਵਿੱਚ ਪ੍ਰਧਾਨ ਮੰਤਰੀ ਦਫ਼ਤਰ, ਕੈਬਨਿਟ ਸਕੱਤਰੇਤ ਅਤੇ ਰਾਸ਼ਟਰੀ ਸੁਰੱਖਿਆ ਕੌਂਸਲ ਸਕੱਤਰੇਤ (ਐੱਨਐੱਸਸੀਐੱਸ) ਦੇ ਅਧਿਕਾਰੀਆਂ ਨੇ ਹਿੱਸਾ ਲਿਆ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਪੋਸਟ ਕੀਤਾ,

“ਅੱਜ ਯੋਗ ਦਿਵਸ ਦੇ ਮੌਕੇ ’ਤੇ ਸੇਵਾ ਤੀਰਥ ਵਿੱਚ ਇੱਕ ਯੋਗ ਸੈਸ਼ਨ ਆਯੋਜਿਤ ਕੀਤਾ ਗਿਆ, ਜਿਸ ਵਿੱਚ ਪ੍ਰਧਾਨ ਮੰਤਰੀ ਦਫ਼ਤਰ, ਕੈਬਨਿਟ ਸਕੱਤਰੇਤ ਅਤੇ ਐੱਨਐੱਸਸੀਐੱਸ ਦੇ ਅਧਿਕਾਰੀਆਂ ਨੇ ਹਿੱਸਾ ਲਿਆ।”

*****

ਐੱਮਜੇਪੀਐੱਸ/ਐੱਸਐੱਸ/ਐੱਸਟੀ