Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

1918 ਵਿੱਚ ਹਾਇਫਾ ਨੂੰ ਮੁਕਤ ਕਰਾਉਣ ਲਈ ਆਪਣੀਆਂ ਜਾਨਾ ਵਾਰਨ ਵਾਲੇ ਬਹਾਦਰ ਭਾਰਤੀ ਸੈਨਿਕਾ ਨੂੰ ਪ੍ਰਧਾਨ ਮੰਤਰੀ ਨੇ ਨਮਨ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 1918 ਵਿੱਚ ਹਾਇਫਾ ਨੂੰ ਮੁਕਤ ਕਰਵਾਉਣ ਲਈ ਆਪਣੀਆ ਜਾਨਾਂ ਵਾਰਨ ਵਾਲੇ ਬਹਾਦਰ ਭਾਰਤੀ ਸੈਨਿਕਾਂ ਨੂੰ ਨਮਨ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ, ” ਹਾਇਫਾ ਦਿਵਸ ‘ਤੇ ਮੈਂ 1918 ਵਿੱਚ ਹਾਇਫਾ ਨੂੰ ਮੁਕਤ ਕਰਵਾਉਣ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਬਹਾਦਰ ਭਾਰਤੀ ਸੈਨਿਕਾਂ ਨੂੰ ਨਮਨ ਕਰਦਾ ਹਾਂ।
ਜੁਲਾਈ ਵਿੱਚ ਹਾਇਫਾ ਦਾ ਦੌਰਾ ਕਰਨ ਅਤੇ ਉਨ੍ਹਾਂ ਨੂੰ ਨਿਜੀ ਤੌਰ ‘ਤੇ ਸ਼ਰਧਾਂਜਲੀ ਦੇ ਕੇ ਪ੍ਰਸੰਨ ਹਾਂ।”

*****

ਅਤੁਲ ਕੁਮਾਰ ਤਿਵਾਰੀ / ਐੱਸ ਐੱਚ