Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

2015 ਬੈਚ ਦੇ ਆਈਪੀਐੱਸ ਪ੍ਰੋਬੇਸ਼ਨਰਜ਼ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ

2015 ਬੈਚ ਦੇ ਆਈਪੀਐੱਸ ਪ੍ਰੋਬੇਸ਼ਨਰਜ਼ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅੱਜ 2015 ਬੈਚ ਦੇ ਭਾਰਤੀ ਪੁਲਿਸ ਸੇਵਾ (ਆਈਪੀਐੱਸ) ਪ੍ਰੋਬੇਸ਼ਨਰਜ਼ ਨੂੰ ਮਿਲੇ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ। ਵਿਚਾਰ ਵਟਾਂਦਰੇ ਦੌਰਾਨ ਮੁਹਾਰਤ ਅਤੇ ਸਿਖਲਾਈ, ਖੁਫ਼ੀਆ.ਕਾਨੂੰਨ ਅਤੇ ਵਿਵਸਥਾ, ਸਾਈਬਰ ਅਪਰਾਧ, ਕੱਟੜਤਾ ਅਤੇ ਪੁਲਿਸ ਵਿੱਚ ਤਕਨਾਲੋਜੀ ਦੀ ਵਰਤੋਂ ‘ਤੇ ਚਰਚਾ ਹੋਈ।

***

ਏਕੇਟੀ/ਐੱਨਟੀ