ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਦੇ ਲਾਲ ਕਿਲੇ ਦੀ ਫ਼ਸੀਲ ਤੋਂ 79ਵੇਂ ਸੁਤੰਤਰਤਾ ਦਿਵਸ ‘ਤੇ ਰਾਸ਼ਟਰ ਨੂੰ ਸੰਬੋਧਨ ਕੀਤਾ। ਸ਼੍ਰੀ ਮੋਦੀ ਦਾ ਰਾਸ਼ਟਰ ਨੂੰ ਸੰਬੋਧਨ ਲਾਲ ਕਿਲੇ ਤੋਂ ਸਭ ਤੋਂ ਲੰਬਾ ਅਤੇ ਸਭ ਤੋਂ ਨਿਰਣਾਇਕ ਭਾਸ਼ਣ ਸੀ, ਜੋ 103 ਮਿੰਟ ਚਲਿਆ, ਜਿਸ ਵਿੱਚ 2047 ਤੱਕ ਵਿਕਸਿਤ ਭਾਰਤ ਲਈ ਇੱਕ ਸਾਹਸਿਕ ਰੋਡਮੈਪ ਤਿਆਰ ਕੀਤਾ ਗਿਆ ਸੀ। ਪ੍ਰਧਾਨ ਮੰਤਰੀ ਦਾ ਸੰਬੋਧਨ ਆਤਮਨਿਰਭਰਤਾ, ਇਨੋਵੇਸ਼ਨ ਅਤੇ ਨਾਗਰਿਕ ਸਸ਼ਕਤੀਕਰਣ ‘ਤੇ ਕੇਂਦ੍ਰਿਤ ਸੀ, ਜਿਸ ਵਿੱਚ ਦੂਸਰਿਆਂ ‘ਤੇ ਇੱਕ ਨਿਰਭਰ ਰਾਸ਼ਟਰ ਦੇ ਆਲਮੀ ਰੂਪ ਤੋਂ ਇੱਕ ਆਤਮ–ਵਿਸ਼ਵਾਸੀ, ਤਕਨੀਕੀ ਤੌਰ ‘ਤੇ ਉੱਨਤ ਅਤੇ ਆਰਥਿਕ ਤੌਰ ‘ਤੇ ਲਚੀਲੇ ਦੇਸ਼ ਬਣਨ ਦੀ ਭਾਰਤ ਦੀ ਯਾਤਰਾ ‘ਤੇ ਪ੍ਰਕਾਸ਼ ਪਾਇਆ ਗਿਆ।
ਸ਼੍ਰੀ ਮੋਦੀ ਨੇ ਵਿਕਸਿਤ ਭਾਰਤ 2047 ਲਈ ਦ੍ਰਿਸ਼ਟੀਕੋਣ ਦੀ ਰੂਪ–ਰੇਖਾ ਦਿੱਤੀ ਅਤੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਭਾਰਤ ਦੀ ਤਰੱਕੀ ਆਤਮਨਿਰਭਰਤਾ, ਇਨੋਵੇਸ਼ਨ ਅਤੇ ਨਾਗਰਿਕ ਸਸ਼ਕਤੀਕਰਣ ‘ਤੇ ਅਧਾਰਿਤ ਹੈ। ਉਨ੍ਹਾਂ ਨੇ ਕਿਹਾ ਕਿ ਰਣਨੀਤਕ ਰੱਖਿਆ ਤੋਂ ਲੈ ਕੇ ਸੈਮੀਕੰਡਕਟਰਾਂ ਤੱਕ, ਸਵੱਛ ਊਰਜਾ ਤੋਂ ਲੈ ਕੇ ਖੇਤੀਬਾੜੀ ਤੱਕ, ਅਤੇ ਡਿਜੀਟਲ ਪ੍ਰਭੂਸੱਤਾ ਤੋਂ ਲੈ ਕੇ ਯੁਵਾ ਸਸ਼ਕਤੀਕਰਣ ਤੱਕ ਦੇ ਖੇਤਰਾਂ ਦੇ ਰੋਡਮੈਪ ਦਾ ਉਦੇਸ਼ 2047 ਤੱਕ ਭਾਰਤ ਨੂੰ 10 ਟ੍ਰਿਲੀਅਨ ਡਾਲਰ ਦੀ ਅਰਥਵਿਵਸਥਾ ਵਿੱਚ ਬਦਲਣਾ ਹੈ, ਜਿਸ ਨਾਲ ਇਸ ਨੂੰ ਵਿਸ਼ਵ ਪੱਧਰ ‘ਤੇ ਪ੍ਰਤੀਯੋਗੀ, ਸਮਾਜਿਕ ਤੌਰ ‘ਤੇ ਸੰਮਲਿਤ ਅਤੇ ਰਣਨੀਤਕ ਤੌਰ ‘ਤੇ ਖ਼ੁਦਮੁਖਤਿਆਰ ਬਣਾਇਆ ਜਾ ਸਕੇ।
ਪ੍ਰਧਾਨ ਮੰਤਰੀ ਦੇ ਭਾਸ਼ਣ ਦੇ ਮੁੱਖ ਅੰਸ਼ ਨਿਮਨਲਿਖਿਤ ਹਨ।
ਆਮ
ਰੱਖਿਆ ਮੰਤਰਾਲਾ
ਵਿੱਤ ਮੰਤਰਾਲਾ
ਗ੍ਰਹਿ ਮੰਤਰਾਲਾ
ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲਾ
ਪਸ਼ੂ ਪਾਲਣ ਮੰਤਰਾਲਾ
ਇਲੈਕਟ੍ਰਾਨਿਕਸ ਅਤੇ ਸੂਚਨਾ ਟੈਕਨੋਲੋਜੀ ਮੰਤਰਾਲਾ
ਪੁਲਾੜ ਵਿਭਾਗ
ਪਰਮਾਣੂ ਊਰਜਾ ਵਿਭਾਗ
ਕਿਰਤ ਅਤੇ ਰੋਜ਼ਗਾਰ ਮੰਤਰਾਲਾ
ਸੂਖਮ, ਲਘੂ ਅਤੇ ਦਰਮਿਆਨੇ ਉੱਦਮ ਮੰਤਰਾਲਾ (ਐੱਮਐੱਸਐੱਮਈ)
ਰਸਾਇਣ ਅਤੇ ਖਾਦ ਮੰਤਰਾਲਾ
ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ
ਕਾਨੂੰਨ ਅਤੇ ਨਿਆਂ ਮੰਤਰਾਲਾ
ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ
ਕਬਾਇਲੀ ਮਾਮਲਿਆਂ ਬਾਰੇ ਮੰਤਰਾਲਾ
ਸੱਭਿਆਚਾਰ ਮੰਤਰਾਲਾ
ਨਵੀਨ ਅਤੇ ਅਖੁੱਟ ਊਰਜਾ ਮੰਤਰਾਲਾ
ਬਿਜਲੀ ਮੰਤਰਾਲਾ
ਖਾਣ ਮੰਤਰਾਲਾ
ਯੁਵਾ ਮਾਮਲੇ ਅਤੇ ਖੇਡ ਮੰਤਰਾਲਾ
ਨੋਟ: ਕੁਝ ਚੀਜ਼ਾਂ ਵਿੱਚ ਇੱਕ ਤੋਂ ਵੱਧ ਮੰਤਰਾਲੇ ਸ਼ਾਮਲ ਹੁੰਦੇ ਹਨ, ਇਸ ਲਈ ਉਨ੍ਹਾਂ ਨੂੰ ਦੁਹਰਾਇਆ ਜਾ ਸਕਦਾ ਹੈ।
************
ਐੱਮਜੇਪੀਐੱਸ/ਐੱਸਆਰ