ਮੈਂ ਪਹਿਲਾਂ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਸ਼ਾਸਨਿਕ ਗੁਣਵੱਤਾ ਬਾਰੇ ਸੁਣਿਆ ਸੀ ਲੇਕਿਨ ਉਨ੍ਹਾਂ ਨੂੰ ਮਿਲਣ ਤੋਂ ਬਾਅਦ ਹੀ ਮੈਨੂੰ ਭਰੋਸਾ ਹੋ ਗਿਆ ਹੈ ਕਿ ਦੇਸ਼ ਵਿੱਚ ਕਿਸ ਤਰ੍ਹਾਂ ਦੀ ਅਗਵਾਈ ਦੀ ਲੋੜ ਹੈ ਅਤੇ ਕਿਵੇਂ ਚੁਣੌਤੀਆਂ ਦਾ ਸਾਹਮਣਾ ਕਰਕੇ ਉਪਲੱਬਧੀਆਂ ਨੂੰ ਹਾਸਲ ਕੀਤਾ ਜਾ ਸਕਦਾ ਹੈ।