ਇੰਡੀਆ ਐਨਰਜੀ ਵੀਕ ਵਿੱਚ ਅੱਜ ਸਾਨੂੰ ਸੰਬੋਧਨ ਕਰਨ ਵਾਲੇ ਪ੍ਰਧਾਨ ਮੰਤਰੀ ਮੋਦੀ ਦੇ ਨਾਲ ਮੁਲਾਕਾਤ ਸ਼ਾਨਦਾਰ ਰਹੀ। ਮੈਨੂੰ ਕੋਈ ਸੰਦੇਹ ਨਹੀਂ ਹੈ ਕਿ ਤੇਲ ਤੇ ਗੈਸ ਦੀ ਖੋਜ ਅਤੇ ਉਤਪਾਦਨ ਦੇ ਲਈ ਭਾਰਤ ਸਭ ਤੋਂ ਆਕਰਸ਼ਕ ਸਥਾਨ ਹੈ।