ਜੀ20 ਸਮਿਟ ਵਿੱਚ ਭਾਰਤ ਦੀ ਲੀਡਰਸ਼ਿਪ ਜ਼ਬਰਦਸਤ ਸਫ਼ਲ ਰਹੀ ਹੈ ਅਤੇ ਮੈਂ ਮਾਣਯੋਗ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਦੁਨੀਆ ਭਰ ਦੇ ਲੋਕਾਂ ਦੇ ਉੱਜਵਲ ਭਵਿੱਖ ਦੀ ਦਿਸ਼ਾ ਵਿੱਚ ਉਨ੍ਹਾਂ ਦੇ ਅਣਥੱਕ ਪ੍ਰਯਾਸਾਂ ਦੇ ਲਈ ਵਧਾਈ ਦੇਣਾ ਚਾਹੁੰਦਾ ਹਾਂ।