ਅਨੁਪਮ ਖੇਰ, ਅਦਾਕਾਰ
ਆਦਰਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ, ਤੁਹਾਨੂੰ ਤੁਹਾਡੇ ਜਨਮਦਿਨ ਦੀਆਂ ਹਾਰਦਿਕ ਸ਼ੁਭਕਾਮਨਾਵਾਂ ਅਤੇ ਬਹੁਤ-ਬਹੁਤ ਵਧਾਈਆਂ! ਪ੍ਰਮਾਤਮਾ ਤੁਹਾਨੂੰ ਲੰਬੀ ਅਤੇ ਤੰਦਰੁਸਤ ਜ਼ਿੰਦਗੀ ਪ੍ਰਦਾਨ ਕਰੇ! ਤੁਸੀਂ ਆਉਣ ਵਾਲੇ ਕਈ ਸਾਲਾਂ ਤੱਕ ਅਜਿਹੀ ਹੀ ਉਦਾਰਤਾ, ਦ੍ਰਿੜ੍ਹਤਾ, ਕੁਸ਼ਲਤਾ, ਧਿਆਨ ਅਤੇ ਨਿਰਸੁਆਰਥ ਭਾਵਨਾ ਨਾਲ ਦੇਸ਼ ਦੀ ਅਗਵਾਈ ਕਰਦੇ ਰਹੋ।