ਅਮਿਤ ਸ਼ਾਹ, ਕੇਂਦਰੀ ਗ੍ਰਹਿ ਮੰਤਰੀ
ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲੇ ਤੋਂ ਨਿਊਨਤਮ ਸਰਕਾਰ ਅਤੇ ਅਧਿਕਤਮ ਸ਼ਾਸਨ ਦਾ ਫਾਰਮੂਲਾ ਦਿੱਤਾ। ਅਤੇ ਉਹ ਸਫ਼ਲਤਾਪੂਰਵਕ ਇਸ ਨੂੰ ਜ਼ਮੀਨੀ ਪੱਧਰ ‘ਤੇ ਲੈ ਗਏ ਹਨ।