ਸੌਰ ਅਤੇ ਅਖੁੱਟ ਊਰਜਾ ਦੇ ਹੋਰ ਰੂਪਾਂ ਦੇ ਮਾਮਲੇ ਵਿੱਚ ਭਾਰਤ ਅਸਲ ਵਿੱਚ ਬਹੁਤ ਅੱਗੇ ਨਿਕਲ ਗਿਆ ਹੈ। ਇਸ ਲਈ ਮੈਂ ਅਗਲੇ ਸਾਲ ਦਾ ਇੰਤਜ਼ਾਰ ਕਰ ਰਹੀ ਹਾਂ ਅਤੇ ਮੈਨੂੰ ਯਕੀਨ ਹੈ ਕਿ ਇਹ ਭਾਰਤ ਦੇ ਲੋਕਾਂ ਨੂੰ ਬਹੁਤ ਮਾਣ ਮਹਿਸੂਸ ਕਰਵਾਏਗਾ।