ਮਾਣਯੋਗ ਪ੍ਰਧਾਨ ਮੰਤਰੀ ਜੀ, ਭਾਰਤ ਦੇ ਪ੍ਰਤੀ ਤੁਹਾਡੇ ਪ੍ਰੇਮ ਅਤੇ ਉਸ ਦੀ ਪਹਿਚਾਣ ਨੂੰ ਦੁਨੀਆ ਭਰ ਵਿੱਚ ਵਧਾਉਣ ਦੇ ਤੁਹਾਡੇ ਦ੍ਰਿੜ੍ਹ ਇਰਾਦੇ ‘ਤੇ ਕੋਈ ਸੰਦੇਹ ਨਹੀਂ ਹੋ ਸਕਦਾ। ਤੁਹਾਡੀ ਅਣਥੱਕ ਮਿਹਨਤ ਹਰ ਰੋਜ਼ ਸਾਡੇ ਸਾਰੇ ਭਾਰਤੀਆਂ ਨੂੰ ਦਿਖਾਈ ਦਿੰਦੀ ਹੈ। ਇਸ ਲਈ, ਤੁਹਾਡੇ 75ਵੇਂ ਜਨਮਦਿਨ 'ਤੇ, ਅਸੀਂ ਤੁਹਾਡੀ ਚੰਗੀ ਸਿਹਤ ਅਤੇ ਆਪਣੇ ਲਕਸ਼ਾਂ ਦੀ ਪ੍ਰਾਪਤੀ ਵਿੱਚ ਸਫ਼ਲਤਾ ਦੀ ਕਾਮਨਾ ਕਰਦੇ ਹਾਂ।