ਇਮੈਨੂਅਲ ਮੈਕਰੌਨ, ਰਾਸ਼ਟਰਪਤੀ, ਫਰਾਂਸ
ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਨੇ ਮਤਦਾਨ ਕੀਤਾ ਹੈ। ਮੈਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਹਾਰਦਿਕ ਵਧਾਈਆਂ ਦਿੰਦਾ ਹਾਂ। ਮੈਂ ਜਲਦ ਹੀ ਉਨ੍ਹਾਂ ਨੂੰ ਫਿਰ ਤੋਂ ਮਿਲਣ ਅਤੇ ਭਾਰਤ-ਫਰਾਂਸ ਰਣਨੀਤਕ ਸਾਂਝੇਦਾਰੀ ਨੂੰ ਹੋਰ ਗਹਿਰਾ ਕਰਨ ਲਈ ਉਤਸੁਕ ਹਾਂ।