“ਮੈਂ ਸੱਚਮੁੱਚ ਖੁਸ਼ ਹਾਂ ਕਿ ਕਾਰੋਬਾਰੀ ਮਾਹੌਲ ਨੂੰ ਸੁਧਾਰਨ ਅਤੇ ਕਾਰੋਬਾਰ ਲਈ ਇਸ ਨੂੰ ਅਸਾਨ ਬਣਾਉਣ ਲਈ ਖੁਦ ਪ੍ਰਧਾਨ ਮੰਤਰੀ ਦੇ ਪੱਧਰ 'ਤੇ ਯਤਨ ਕੀਤੇ ਜਾ ਰਹੇ ਹਨ ਅਤੇ ਪੂਰੀ ਸਰਕਾਰ ਇਸ ਦਿਸ਼ਾ ਵਿੱਚ ਯਤਨਸ਼ੀਲ ਹੈ। ਮੈਨੂੰ ਲਗਦਾ ਹੈ ਕਿ ਜੇ ਭਾਰਤ ਨੇ ਆਰਥਿਕ ਤੌਰ 'ਤੇ ਖੁਸ਼ਹਾਲ ਹੋਣਾ ਹੈ, ਤਾਂ ਭਾਰਤ ਵਿੱਚ ਕਾਰੋਬਾਰ ਕਰਨ ਨੂੰ ਅਸਾਨ ਬਣਾਉਣ 'ਤੇ ਲਗਾਤਾਰ ਧਿਆਨ ਕੇਂਦਰਿਤ ਕਰਨਾ ਹੀ ਸਹੀ ਤਰੀਕਾ ਹੈ।”