ਐਲਿਸ ਸਟੇਫਾਨਿਕ, ਅਮਰੀਕੀ ਸਾਂਸਦ
ਕਾਂਗਰਸ ਵਿੱਚ ਸੰਯੁਕਤ ਸੰਬੋਧਨ ਦੇ ਦੌਰਾਨ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਸੁਆਗਤ ਕਰਨਾ ਸਨਮਾਨ ਦੀ ਗੱਲ ਸੀ। ਪ੍ਰਧਾਨ ਮੰਤਰੀ ਮੋਦੀ ਨੇ ਭਾਰਤ ਦੇ ਭਵਿੱਖ ਦੇ ਲਈ ਆਪਣੇ ਵਿਜ਼ਨ ਨੂੰ ਰੇਖਾਂਕਿਤ ਕੀਤਾ ਅਤੇ ਲੋਕਤੰਤਰ ਦੇ ਪ੍ਰਤੀ ਸਾਡੀ ਸਾਂਝੀ ਪ੍ਰਤੀਬੱਧਤਾ ‘ਤੇ ਚਰਚਾ ਕੀਤੀ। ਅਮਰੀਕਾ ਇਸ ਮਹੱਤਵਪੂਰਨ ਸਹਿਯੋਗੀ ਦੇ ਨਾਲ ਆਪਣੇ ਰਿਸ਼ਤੇ ਨੂੰ ਮਜ਼ਬੂਤ ਕਰਨ ਦੇ ਲਈ ਪ੍ਰਤੀਬੱਧ ਹੈ।