ਐੱਸ ਵਾਈ ਕੁਰੈਸ਼ੀ, ਸਾਬਕਾ ਮੁੱਖ ਚੋਣ ਕਮਿਸ਼ਨਰ
ਮੈਨੂੰ ਖੁਸ਼ੀ ਹੈ ਕਿ ਪਹਿਲੀ ਵਾਰ ਕੋਈ ਪ੍ਰਧਾਨ ਮੰਤਰੀ ਦੇਸ਼ ਵਿੱਚ ਚੋਣਾਂ ਸਬੰਧੀ ਸੁਧਾਰਾਂ ਬਾਰੇ ਗੱਲ ਕਰ ਰਹੇ ਹਨ। ਪਿਛਲੀਆਂ ਸਰਕਾਰਾਂ ਨੇ ਚੋਣ ਸੁਧਾਰਾਂ ਦੀ ਦਿਸ਼ਾ ਵਿੱਚ ਕੋਈ ਉਚਿਤ ਕਦਮ ਨਹੀਂ ਉਠਾਏ, ਲੇਕਿਨ ਪ੍ਰਧਾਨ ਮੰਤਰੀ ਮੋਦੀ ਨੇ ਇਸ ਦਿਸ਼ਾ ਵਿੱਚ ਪਹਿਲ ਕੀਤੀ ਹੈ ਅਤੇ ਉਨ੍ਹਾਂ ਵੱਲੋਂ ਕੀਤੀਆਂ ਜਾ ਰਹੀਆਂ ਵੱਖ-ਵੱਖ ਪਹਿਲਾਂ ਸਦਕਾ ਦੇਸ਼ ਵਿੱਚ ਸੁਧਾਰ ਹੋ ਰਹੇ ਹਨ।