ਕਪਿਲ ਸ਼ਰਮਾ, ਕਾਮੇਡੀਅਨ
ਆਦਰਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਸ਼ੁਭਕਾਮਨਾਵਾਂ, ਮੈਂ ਈਸ਼ਵਰ ਨੂੰ ਪ੍ਰਾਰਥਨਾ ਕਰਦਾ ਹਾਂ ਕਿ ਤੁਸੀਂ ਹਮੇਸ਼ਾ ਤੰਦਰੁਸਤ, ਖੁਸ਼ ਰਹੋ ਅਤੇ ਦੇਸ਼ ਦੀ ਪ੍ਰਗਤੀ ਦੇ ਲਈ ਕਾਰਜ ਕਰਦੇ ਰਹੋ।