ਕੇਵਿਨ ਮੈਕਕਾਰਥੀ, ਅਮਰੀਕੀ ਕਾਂਗਰਸ ਦੇ ਸਪੀਕਰ
ਦੁਨੀਆ ਵਿੱਚ ਲੋਕਤੰਤਰ ਦੇ ਸਭ ਤੋਂ ਮਹਾਨ ਪ੍ਰਤੀਕਾਂ ਵਿੱਚੋਂ ਇੱਕ, ਕੈਪੀਟਲ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਸੁਆਗਤ ਕਰਨਾ ਇੱਕ ਸੁਭਾਗ ਦੀ ਗੱਲ ਸੀ। ਮੈਂ ਸਾਡੇ ਦੋ ਮਹਾਨ ਦੇਸ਼ਾਂ ਦੇ ਦਰਮਿਆਨ ਆਰਥਿਕ ਅਤੇ ਰਾਸ਼ਟਰੀ ਸੁਰੱਖਿਆ ਸਬੰਧਾਂ ਨੂੰ ਵਧਾਉਣ ਦੇ ਲਈ ਤਤਪਰ ਹਾਂ।