ਮੈਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਜੀ ਨੂੰ ਲੋਕ ਸਭਾ ਚੋਣਾਂ 2019 ਵਿੱਚ ਜ਼ਬਰਦਸਤ ਚੋਣ ਜਿੱਤ ਲਈ ਹਾਰਦਿਕ ਵਧਾਈਆਂ ਦਿੰਦਾ ਹਾਂ। ਮੈਂ ਅੱਗੇ ਵੀ ਸਫਲਤਾ ਦੀ ਕਾਮਨਾ ਕਰਦਾ ਹਾਂ। ਮੈਂ ਤੁਹਾਡੇ ਨਾਲ ਮਿਲ ਕੇ ਕੰਮ ਕਰਨ ਦੀ ਉਤਸੁਕਤਾ ਨਾਲ ਉਡੀਕ ਕਰਦਾ ਹਾਂ।