ਭਾਰਤ ਵਿੱਚ ਕਾਰੋਬਾਰ ਕਰਨ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਦੇ ਪ੍ਰਤੀ ਪ੍ਰਧਾਨ ਮੰਤਰੀ ਦਾ ਸਮਰਪਣ ਅਤੇ ਵਚਨਬੱਧਤਾ ਸਮੁੱਚੇ ਕਾਰੋਬਾਰੀ ਮਾਹੌਲ ਨੂੰ ਬਿਹਤਰ ਬਣਾਉਣ ਵਿੱਚ ਵੱਡਾ ਯੋਗਦਾਨ ਦੇ ਰਹੀ ਹੈ।