ਗੀਤਾ ਗੋਪੀਨਾਥ, ਚੀਫ਼ ਇਕਨੌਮਿਸਟ, ਅੰਤਰਰਾਸ਼ਟਰੀ ਮੁਦਰਾ ਫੰਡ
ਅਜਿਹੇ ਸਫ਼ਲ ਜੀ20 ਦੀ ਪ੍ਰੈਜ਼ੀਡੈਂਸੀ ਕਰਨ ਦੇ ਲਈ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਵਧਾਈਆਂ। ਭਾਰਤ ਦਾ "ਵੰਨ ਅਰਥ, ਵੰਨ ਫੈਮਿਲੀ, ਵੰਨ ਫਿਊਚਰ" ਦਾ ਸੰਦੇਸ਼ ਸਾਰੇ ਪ੍ਰਤੀਨਿਧੀਆਂ ਦੇ ਦਰਮਿਆਨ ਜ਼ੋਰਦਾਰ ਢੰਗ ਨਾਲ ਗੂੰਜਿਆ।