ਜਸਦੀਪ ਸਿੰਘ, ਮੁੱਖ ਕਾਰਜਕਾਰੀ ਅਧਿਕਾਰੀ, ਕੇਅਰ ਹੌਸਪਿਟਲਸ ਗਰੁੱਪ
ਮੌਜੂਦਾ ਹਸਪਤਾਲ ਦੇ ਇਨਫ੍ਰਾਸਟ੍ਰਕਚਰ ਦਾ ਉਪਯੋਗ ਕਰਕੇ ਅਧਿਕ ਮੈਡੀਕਲ ਕਾਲਜ ਸਥਾਪਿਤ ਕਰਨ ਦੀ ਸਰਕਾਰ ਦੀ ਪ੍ਰਤੀਬੱਧਤਾ, ਸਿਹਤ ਦੇਖਭਾਲ਼ ਪ੍ਰਣਾਲੀ ਨੂੰ ਮਜ਼ਬੂਤ ਕਰਨ ਦੇ ਲਈ ਇੱਕ ਰਣਨੀਤਕ ਦ੍ਰਿਸ਼ਟੀਕੋਣ ਨੂੰ ਦਰਸਾਉਂਦੀ ਹੈ। ਇਸ ਬਜਟ ਵਿੱਚ ਸਰਕਾਰ ਦਾ ਬਹੁਆਯਾਮੀ ਦ੍ਰਿਸ਼ਟੀਕੋਣ, ਗੁਣਵੱਤਾਪੂਰਨ ਹੈਲਥਕੇਅਰ ਦੇ ਪ੍ਰਤੀ ਸਮਰਪਣ ਨੂੰ ਰੇਖਾਂਕਿਤ ਕਰਦਾ ਹੈ, ਖਾਸ ਕਰਕੇ ਦੂਸਰੀ ਸ਼੍ਰੇਣੀ ਦੇ ਸ਼ਹਿਰਾਂ ਅਤੇ ਗ੍ਰਾਮੀਣ ਖੇਤਰਾਂ ਵਿੱਚ। ਸਾਨੂੰ ਖੁਸ਼ੀ ਹੈ ਕਿ ਅਸੀਂ ਸਰਕਾਰ ਦੀਆਂ ਯੋਜਨਾਵਾਂ ਦੇ ਨਾਲ ਜੁੜੇ ਹੋਏ ਹਾਂ ਕਿਉਂਕਿ ਅਸੀਂ ਗੁਣਵੱਤਾਪੂਰਨ ਹੈਲਥਕੇਅਰ ਨੂੰ ਕੁਸ਼ਲਤਾਪੂਰਵਕ ਪੂਰਾ ਕਰਨ ਦੇ ਲਈ ਦੂਸਰੀ ਸ਼੍ਰੇਣੀ ਦੇ ਸ਼ਹਿਰਾਂ ਅਤੇ ਗ੍ਰਾਮੀਣ ਖੇਤਰਾਂ 'ਤੇ ਧਿਆਨ ਕੇਂਦ੍ਰਿਤ ਕਰਨਾ ਜਾਰੀ ਰੱਖਾਂਗੇ।