ਅਸੀਂ ਦੋਨਾਂ ਦੇਸ਼ਾਂ ਦੇ ਦਰਮਿਆਨ ਸੱਭਿਆਚਾਰਕ, ਆਰਥਿਕ ਅਤੇ ਮਨੁੱਖੀ ਸਬੰਧਾਂ ਨੂੰ ਮਜ਼ਬੂਤ ਕਰਨ ਦੇ ਲਈ ਆਪਣਾ ਕੰਮ ਜਾਰੀ ਰੱਖਦੇ ਹੋਏ ਪ੍ਰਤੀਨਿਧ ਸਭਾ ਵਿੱਚ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਸੁਆਗਤ ਕਰਦੇ ਹੋਏ ਬਹੁਤ ਚੰਗਾ ਲਗ ਰਿਹਾ ਹੈ।