ਸੁਤੰਤਰ ਭਾਰਤ ਦੇ ਇਤਿਹਾਸ ‘ਚ ਪਹਿਲੀ ਵਾਰ ਇੱਕ ਪ੍ਰਧਾਨ ਮੰਤਰੀ ਨੂੰ ਵਿਸ਼ਵ ਨੇਤਾ ਵਜੋਂ ਪ੍ਰਵਾਨ ਕੀਤਾ ਗਿਆ ਹੈ ਕਿਉਂਕਿ ਉਹ ਦੇਸ਼ ਲਈ ਸਕਾਰਾਤਮਕ ਸੋਚ ਰੱਖਦੇ ਹਨ ਅਤੇ ਉਨ੍ਹਾਂ ਵਿੱਚ ਅੰਤਰਰਾਸ਼ਟਰੀ ਸਬੰਧਾਂ ਦੀ ਸਮਝ ਹੈ।