ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਲਗਾਤਾਰ ਤੀਸਰੀ ਵਾਰ ਫਿਰ ਤੋਂ ਚੁਣੇ ਜਾਣ 'ਤੇ ਹਾਰਦਿਕ ਵਧਾਈਆਂ ਅਤੇ ਸ਼ੁਭਕਾਮਨਾਵਾਂ। ਉਨ੍ਹਾਂ ਨੇ ਭਾਰਤ ਨੂੰ ਚੌਥੀ ਉਦਯੋਗਿਕ ਕ੍ਰਾਂਤੀ, ਡਿਜੀਟਲ ਯੁਗ ਅਤੇ ਪੁਲਾੜ ਯੁਗ ਵਿੱਚ ਅੱਗੇ ਵਧਾਇਆ ਹੈ।