ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵਿਸ਼ਵ ਦੇ ਮਹਾਨ ਨੇਤਾਵਾਂ ਵਿਚੋਂ ਇੱਕ ਹਨ। ਉਹ ਅਮਰੀਕਾ ਅਤੇ ਭਾਰਤ ਦਰਮਿਆਨ ਅਜਿਹੀ ਸਾਂਝੇਦਾਰੀ ਦਾ ਨਿਰਮਾਣ ਕਰ ਰਹੇ ਹਨ ਜਿਸ ਦਾ ਲਾਭ ਦੋਵਾਂ ਦੇਸ਼ਾਂ ਨੂੰ ਮਿਲੇਗਾ।