ਜੌਰਜੀਆ ਮੇਲੋਨੀ, ਇਟਲੀ ਦੇ ਪ੍ਰਧਾਨ ਮੰਤਰੀ
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਜਨਮ ਦਿਨ ਦੀਆਂ ਹਾਰਦਿਕ ਸ਼ੁਭਕਾਮਨਾਵਾਂ। ਇੱਕ ਮਿੱਤਰ, ਜੋ ਭਵਿੱਖ ਦੇ ਨਿਰਮਾਣ ਦੇ ਲਈ ਪ੍ਰਤੀਬੱਧ ਹਨ ਅਤੇ ਇਟਲੀ ਦੇ ਕਰੀਬੀ ਇੱਕ ਮਹਾਨ ਰਾਸ਼ਟਰ ਦੇ ਇਤਿਹਾਸ 'ਤੇ ਮਾਣ ਕਰਦੇ ਹਨ।