ਭਾਰਤ ਨੇ ਪਹਿਲਾਂ ਹੀ ਸੈਮੀਕੰਡਕਟਰ ਡਿਜ਼ਾਈਨ ਨੂੰ ਮਜ਼ਬੂਤ ਕਰ ਲਿਆ ਹੈ ਅਤੇ ਪ੍ਰਧਾਨ ਮੰਤਰੀ ਮੋਦੀ ਦੇ ਮਜ਼ਬੂਤ ਵਿਜ਼ਨ ਦੇ ਨਾਲ, ਭਾਰਤ ਗਲੋਬਲ ਸੈਮੀਕੰਡਕਟਰ ਇੰਡਸਟ੍ਰੀ ਵਿੱਚ ਕੇਂਦਰੀ ਭੂਮਿਕਾ ਨਿਭਾਉਣ ਦੇ ਲਈ ਤਿਆਰ ਹੈ। ਸਾਡਾ ਦ੍ਰਿੜ੍ਹ ਵਿਸ਼ਵਾਸ ਹੈ ਕਿ ਇਹ ਭਾਰਤ ਦੇ ਚਮਕਣ ਦਾ ਸਮਾਂ ਹੈ।