ਡਾ. ਵੀਰੇਂਦਰ ਕੁਮਾਰ – ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਣ ਮੰਤਰੀ
ਬਿਹਤਰ ਅੱਜ, ਉੱਜਵਲ ਕੱਲ੍ਹ! ਨਵੀਂ ਟੈਕਸ ਪ੍ਰਣਾਲੀ ਦੇ ਤਹਿਤ, 12 ਲੱਖ ਰੁਪਏ ਤੱਕ ਦੀ ਆਮਦਨ 'ਤੇ ਕੋਈ ਟੈਕਸ ਨਹੀਂ ਹੋਵੇਗਾ। 75,000 ਰੁਪਏ ਦੀ ਮਿਆਰੀ ਕਟੌਤੀ ਦੇ ਨਾਲ, ਤਨਖ਼ਾਹਦਾਰ ਟੈਕਸਪੇਅਰ 12.75 ਲੱਖ ਰੁਪਏ ਤੱਕ ਦੀ ਆਮਦਨ 'ਤੇ ਕੋਈ ਟੈਕਸ ਨਹੀਂ ਦੇਣਗੇ। #ViksitBharatBudget2025 @narendramodi @nsitharaman