ਮੈਂ ਪ੍ਰਧਾਨ ਮੰਤਰੀ ਮੋਦੀ ਅਤੇ ਭਾਰਤ ਦੇ ਲੋਕਾਂ ਦਾ ਅਭਿਨੰਦਨ ਕਰਦਾ ਹਾਂ।ਤੁਸੀਂ ਲੋਕਾਂ ਨੇ ਮਿਲ-ਜੁਲ ਕੇ ਕਈ ਵੱਡੀਆਂ ਉਪਲੱਬਧੀਆਂ ਹਾਸਲ ਕੀਤੀਆਂ ਹਨ। ਭਾਰਤੀ ਅਰਥਵਿਵਸਥਾ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਉੱਭਰਦੀ ਅਰਥਵਿਵਸਥਾ ਹੈ।