ਉਹ (ਪ੍ਰਧਾਨ ਮੰਤਰੀ ਨਰੇਂਦਰ ਮੋਦੀ) ਮੈਥੋਂ ਕਿਤੇ ਜ਼ਿਆਦਾ ਸਖ਼ਤ ਵਾਰਤਾਕਾਰ ਹਨ ਅਤੇ ਮੈਥੋਂ ਕਿਤੇ ਜ਼ਿਆਦਾ ਬਿਹਤਰ ਵਾਰਤਾਕਾਰ ਵੀ ਹਨ। ਇਸ ਵਿੱਚ ਕੋਈ ਮੁਕਾਬਲਾ ਹੀ ਨਹੀਂ ਹੈ।