ਭਾਰਤ ਦੇ ਪ੍ਰਧਾਨ ਮੰਤਰੀ ਮੋਦੀ ਦਾ ਇੱਥੇ ਹੋਣਾ ਮਾਣ ਵਾਲੀ ਗੱਲ ਹੈ। ਉਹ ਲੰਬੇ ਸਮੇਂ ਤੋਂ ਮੇਰੇ ਚੰਗੇ ਦੋਸਤ ਹਨ। ਸਾਡੇ ਦਰਮਿਆਨ ਬਹੁਤ ਵਧੀਆ ਸਬੰਧ ਰਹੇ ਹਨ ਅਤੇ ਅਸੀਂ ਆਪਣੇ 4 ਸਾਲ ਦੇ ਕਾਰਜਕਾਲ ਦੇ ਦੌਰਾਨ ਇਸ ਸਬੰਧ ਨੂੰ ਬਣਾਈ ਰੱਖਿਆ...ਅਸੀਂ ਹੁਣੇ ਫਿਰ ਤੋਂ ਸ਼ੁਰੂਆਤ ਕੀਤੀ ਹੈ।