ਥਿਰੂ ਸੀਪੀ ਰਾਧਾਕ੍ਰਿਸ਼ਨਨ, ਉਪ ਰਾਸ਼ਟਰਪਤੀ
ਮਾਣਯੋਗ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਜੀ ਨੂੰ ਜਨਮਦਿਨ ਦੀਆਂ ਹਾਰਦਿਕ ਸ਼ੁਭਕਾਮਨਾਵਾਂ। ਤੁਹਾਡੀ ਦੂਰਦਰਸ਼ੀ ਅਗਵਾਈ ਵਿੱਚ, ਭਾਰਤ ਵਿਸ਼ਵ ਪੱਧਰ 'ਤੇ ਆਪਣੀ ਪਹਿਚਾਣ ਬਣਾ ਰਿਹਾ ਹੈ ਅਤੇ ਇੱਕ ਵਿਕਸਿਤ ਰਾਸ਼ਟਰ ਦੇ ਲਕਸ਼ ਵੱਲ ਲਗਾਤਾਰ ਵਧ ਰਿਹਾ ਹੈ। ਮਾਤਭੂਮੀ ਦੀ ਸੇਵਾ ਦੇ ਲਈ ਸਮਰਪਿਤ ਤੁਹਾਡੀ ਲੰਬੀ, ਤੰਦਰੁਸਤ ਅਤੇ ਸੰਪੂਰਨ ਜ਼ਿੰਦਗੀ ਦੀ ਕਾਮਨਾ ਕਰਦਾ ਹਾਂ।