ਅਸੀਂ ਭਾਗਾਂ ਵਾਲੇ ਹਾਂ ਕਿ ਸ਼੍ਰੀ ਨਰੇਂਦਰ ਮੋਦੀ ਵਰਗੇ ਨੇਤਾ ਸਾਨੂੰ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਮਿਲੇ । ਪਿਛਲੇ ਤਿੰਨ ਵਰ੍ਹਿਆਂ ਵਿੱਚ ਭਾਰਤ ਨੇ ਇੰਕ ਲੰਮਾ ਸਫਰ ਤੈਅ ਕੀਤਾ ਹੈ । ਤੁਹਾਡੇ ਵੱਲੋਂ ਜਨ ਧਨ ਯੋਜਨਾ, ਸਵੱਛ ਭਾਰਤ ਅਭਿਆਨ, ਮੇਕ ਇਨ ਇੰਡੀਆ ਜਿਹੀਆਂ ਪਹਿਲਕਦਮੀਆਂ ਨੇ ਲੋਕਾਂ ਦੇ ਜੀਵਨ ਨੂੰ ਬਦਲਣ ਦਾ ਕੰਮ ਕੀਤਾ ਹੈ ਅਤੇ ਇਸ ਨਾਲ ਦੇਸ਼ ਦਾ ਭਵਿੱਖ ਹੋਰ ਬਿਹਤਰ ਹੋ ਰਿਹਾ ਹੈ । ਮੈਂ ਭਾਰਤ ਦੇ ਲੋਕਾਂ ਵੱਲੋਂ ਪ੍ਰਧਾਨ ਮੰਤਰੀ ਨੂੰ ਵਧਾਈ ਦੇਂਦਾ ਹਾਂ ।