ਅਭੂਤਪੂਰਵ ਜੀ20 ਸਮਿਟ ਦੀ ਮੇਜ਼ਬਾਨੀ ਦੇ ਲਈ ਵਧਾਈਆਂ! ਸਾਡੇ ਦੇਸ਼ ਦੀ ਸਮਰੱਥਾ ਨੂੰ ਦੁਨੀਆ ਦੇ ਸਾਹਮਣੇ ਪ੍ਰਦਰਸ਼ਿਤ ਕਰਨ ਵਾਲੀ ਇੱਕ ਜ਼ਿਕਰਯੋਗ ਉਪਲਬਧੀ। ਗਲੋਬਲ ਐਕਸ਼ਨ ਨੂੰ ਸੰਗਠਿਤ ਕਰਨ, ਇਕਜੁੱਟਤਾ ਨੂੰ ਮਜ਼ਬੂਤ ਕਰਨ ਅਤੇ ਉੱਜਵਲ ਭਵਿੱਖ ਦਾ ਮਾਰਗ ਪੱਧਰਾ ਕਰਨ ਦੀ ਸਾਡੀ ਸਮਰੱਥਾ ਦਾ ਇੱਕ ਸੱਚਾ ਪ੍ਰਮਾਣ। ਵੰਨ ਅਰਥ, ਵੰਨ ਫੈਮਿਲੀ, ਵੰਨ ਫਿਊਚਰ।