ਪ੍ਰਧਾਨ ਮੰਤਰੀ ਮੋਦੀ ਨੇ ਭਾਰਤੀ ਅਰਥਵਿਵਸਥਾ ਨੂੰ ਮਜ਼ਬੂਤ ਕਰਨ ਲਈ ਵੱਡੇ ਸੁਧਾਰਾਂ ਦੇ ਨਾਲ-ਨਾਲ ਕਈ ਸਾਹਸਿਕ ਫੈਸਲੇ ਕੀਤੇ ਹਨ ਜੋ ਅਰਥਵਿਵਸਥਾ ਦੇ ਬਿਹਤਰੀਨ ਪ੍ਰਦਰਸ਼ਨ ਤੋਂ ਝਲਕਦੇ ਹਨ ਅਤੇ ਇਸ ਦੇ ਲਈ ਮੈਂ ਉਨ੍ਹਾਂ ਦੀ ਅਗਵਾਈ ਦੀ ਸਰਾਹਨਾ ਕਰਦਾ ਹਾਂ। ਮੇਰਾ ਮੰਨਣਾ ਹੈ ਕਿ ਅਸੀਂ ਉਨ੍ਹਾਂ ਦੀ ਅਗਵਾਈ ਤੋਂ ਬਹੁਤ ਕੁਝ ਸਿੱਖ ਸਕਦੇ ਹਾਂ।